Bible Language

Zechariah 14:20 (NLV) New Life Verson

Versions

PAV   ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਹੋਵੇਗਾ, ਯਹੋਵਾਹ ਲਈ ਪਵਿੱਤਰ ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਓਹਨਾਂ ਕਟੋਰਿਆਂ ਵਾਂਙੁ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ
IRVPA   ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।