Bible Language

Zechariah 14:21 (NLV) New Life Verson

Versions

PAV   ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜ੍ਹਾਉਣ ਵਾਲੇ ਆਉਣਗੇ ਅਤੇ ਓਹਨਾਂ ਨੂੰ ਲੈ ਕੇ ਓਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਬੁਪਾਰੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।।
IRVPA   ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ। PE