Versions
PAV ਏਹ ਉਹ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੈਂਥੋਂ ਬਿਨਾ ਹੋਰ ਕੋਈ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਦਰਿੰਦਿਆਂ ਦੇ ਬੈਠਣ ਦਾ ਅਸਥਾਨ! ਜੋ ਕੋਈ ਉਸ ਦੇ ਕੋਲੋਂ ਲੰਘੇ, ਸ਼ੂਕਰੇਗਾ ਅਤੇ ਉਂਗਲ ਕਰੇਗਾ।।
IRVPA ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ। PE