Bible Language

Acts 12:16 (NLV) New Life Verson

Versions

PAV   ਪਰ ਪਤਰਸ ਬੂਹਾ ਖੜਕਾਉਂਦਾ ਰਿਹਾ। ਤਾਂ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਅਚਰਜ ਰਹਿ ਗਏ
ERVPA   ਪਤਰਸ ਲਗਾਤਾਰ ਬੂਹਾ ਖਡ਼ਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।
IRVPA   ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।