Bible Language

Acts 12:3 (NLV) New Life Verson

Versions

PAV   ਅਤੇ ਜਾਂ ਵੇਖਿਆ ਭਈ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ ਤਾਂ ਹੋਰ ਭੀ ਵਾਧਾ ਕੀਤਾ ਜੋ ਪਤਰਸ ਨੂੰ ਵੀ ਭੀ ਫੜ ਲਿਆ ਏਹ ਪਤੀਰੀ ਰੋਟੀ ਦੇ ਦਿਨ ਸਨ
ERVPA   ਜਦੋਂ ਉਸਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲਗਿਆ ਹੈ, ਤੰ ਉਸਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।
IRVPA   ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।