Bible Language

Acts 12:8 (NLV) New Life Verson

Versions

PAV   ਅਰ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ ਤਾਂ ਉਹ ਨੇ ਏਸੇ ਤਰਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੀ ਚਾਦਰ ਓੜ੍ਹ ਕੇ ਮੇਰੇ ਮਗਰ ਜਾਹ
ERVPA   ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪਡ਼ੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿਛੇ ਆਜਾ”
IRVPA   ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਜਾ।