Bible Language

Acts 16:12 (NLV) New Life Verson

Versions

PAV   ਅਰ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦੇ ਉਸ ਪਾਸੇ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਓਸੇ ਸ਼ਹਿਰ ਵਿੱਚ ਰਹੇ
ERVPA   ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।
IRVPA   ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।