Bible Language

Acts 16:22 (NLV) New Life Verson

Versions

PAV   ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਦੁਆਲੇ ਦੇ ਲੀੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਕੀਤਾ
ERVPA   ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤੱਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪਡ਼ੇ ਪਾਡ਼ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋਡ਼ਿਆਂ ਨਾਲ ਮਾਰਨ।
IRVPA   ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।