Bible Language

Acts 16:27 (NLV) New Life Verson

Versions

PAV   ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਾਂ ਕੈਦਖ਼ਾਨੇ ਦੇ ਬੂਹੇ ਖੁਲ੍ਹੇ ਵੇਖੇ ਤਾਂ ਇਹ ਸਮਝ ਕੇ ਭਈ ਕੈਦੀ ਭੱਜ ਗਏ ਹੋਣੇ ਹਨ ਤਲਵਾਰ ਧੂਈ ਅਤੇ ਆਪ ਨੂੰ ਮਾਰਨ ਲੱਗਾ
ERVPA   ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹੇ ਵੇਖੇ। ਉਸਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸਨੇ ਆਪਣੀ ਤਲਵਾਰ ਕਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।
IRVPA   ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।