Bible Language

Acts 16:28 (NLV) New Life Verson

Versions

PAV   ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ ਜੋ ਆਪ ਨੂੰ ਕੁਝ ਨੁਕਸਾਨ ਨਾ ਪੁਚਾ ਕਿਉਂ ਜੋ ਅਸੀਂ ਸਭ ਏੱਥੇ ਹੀ ਹਾਂ!
ERVPA   ਪਰ ਪੌਲੁਸ ਚੀਖਿਆ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇਥੇ ਹੀ ਹਾਂ।”
IRVPA   ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!