Bible Language

Acts 16:37 (NLV) New Life Verson

Versions

PAV   ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤਿਆਂ ਬਿਨਾਂ ਸਭਨਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਓਹ ਸਾਨੂੰ ਚੁੱਪ ਕੀਤੇ ਕੱਢਦੇ ਹਨॽ ਇਹ ਕਦੀ ਨਹੀਂ ਹੋਣਾ ਸਗੋਂ ਓਹ ਆਪੋ ਆਣ ਕੇ ਸਾਨੂੰ ਬਾਹਰ ਲੈ ਚੱਲਣ
ERVPA   ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋਡ਼ੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।”
IRVPA   ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਕੇ ਸਾਨੂੰ ਬਾਹਰ ਛੱਡਣ।