Bible Language

Acts 16:40 (NLV) New Life Verson

Versions

PAV   ਤਦ ਓਹ ਕੈਦੋਂ ਛੁੱਟ ਕੇ ਲੁਦਿਯਾ ਦੇ ਗਏ ਅਰ ਭਾਈਆਂ ਨੂੰ ਵੇਖ ਕੇ ਉਨ੍ਹਾਂ ਨੂੰ ਤੱਸਲੀ ਦਿੱਤੀ ਅਤੇ ਤੁਰ ਪਏ।।
ERVPA   ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਕਿਯਾ ਦੇ ਘਰ ਨੂੰ ਗਏ ਅਤੇ ਉਥੇ ਕੁਝ ਨਿਹਚੀਆਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲ੍ਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡਕੇ ਅੱਗੇ ਨੂੰ ਵਧੇ।
IRVPA   ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ। PE