Bible Language

Acts 20:25 (NLV) New Life Verson

Versions

PAV   ਅਤੇ ਹੁਣ ਵੇਖੋ ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕਰਦਾ ਫਿਰਿਆ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ
ERVPA   ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
IRVPA   ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।