Bible Language

Acts 20:28 (NLV) New Life Verson

Versions

PAV   ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ
ERVPA   ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
IRVPA   ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।