Bible Language

Acts 20:30 (NLV) New Life Verson

Versions

PAV   ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਭਈ ਚੇਲਿਆਂ ਨੂੰ ਆਪਣੀ ਵੱਲ ਖਿੱਚ ਲੈ ਜਾਣ
ERVPA   ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।
IRVPA   ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।