Bible Language

Acts 23:11 (NLV) New Life Verson

Versions

PAV   ਓਸੇ ਰਾਤ ਪ੍ਰਭੁ ਨੇ ਉਹ ਦੇ ਕੋਲ ਖੜ੍ਹੋ ਕੇ ਕਿਹਾ, ਹੌਸਲਾ ਰੱਖ ਕਿਉਂਕਿ ਜਿਸ ਤਰਾਂ ਤੈਂ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਸਾਖੀ ਦਿੱਤੀ ਓਸੇ ਤਰਾਂ ਤੈਨੂੰ ਰੋਮ ਵਿੱਚ ਭੀ ਸਾਖੀ ਦੇਣੀ ਪਵੇਗੀ।।
ERVPA   ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
IRVPA   ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ। PS