Bible Language

Acts 23:16 (NLV) New Life Verson

Versions

PAV   ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੇ ਘਾਤ ਲਾਉਣ ਦਾ ਹਾਲ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੂਸ ਨੂੰ ਦੱਸ ਦਿੱਤਾ
ERVPA   ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
IRVPA   ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।