Bible Language

Acts 23:8 (NLV) New Life Verson

Versions

PAV   ਕਿਉਂ ਜੋ ਸਦੂਕੀ ਆਖਦੇ ਹਨ ਭਈ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ
ERVPA   ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ।
IRVPA   ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।