Bible Language

Acts 27:12 (NLV) New Life Verson

Versions

PAV   ਅਰ ਇਸ ਲਈ ਕਿ ਉਹ ਘਾਟ ਸਿਆਲ ਕੱਟਣ ਲਈ ਚੰਗਾ ਨਾ ਸੀ ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਐਥੋਂ ਚੱਲੇ ਚੱਲੀਏ ਭਈ ਜੇ ਕਿਵੇਂ ਹੋ ਸੱਕੇ ਤਾਂ ਫ਼ੈਨੀਕੁਸ ਤੋੜੀ ਪਹੁੰਚ ਕੇ ਸਿਆਲ ਕੱਟੀਏ ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਰ ਦੱਖਣ ਪੂਰਬ ਦੇ ਖੂੰਜੇ ਦੀ ਵੱਲ ਹੈ
ERVPA   ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉਥੋਂ ਚਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉਥੇ ਖਢ਼ਾ ਕੀਤਾ ਜਾ ਸਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹਡ਼ਾ ਦਖਣ-ਪਛਮ ਅਤੇ ਉੱਤਰ-ਪਛ੍ਛਮ ਦੇ ਪਾਸੇ ਵੱਲ ਹੈ।
IRVPA   ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ! PS