Bible Language

Acts 27:40 (NLV) New Life Verson

Versions

PAV   ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ ਨਾਲੇ ਪਤਵਾਰਾਂ ਦੇ ਰੱਸੇ ਖੋਲ੍ਹੇ ਅਤੇ ਪੌਣ ਦੇ ਲੋਟ ਉੱਤੇ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲੇ
ERVPA   ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਨ੍ਹਾਂ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
IRVPA   ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!