Bible Language

Acts 27:7 (NLV) New Life Verson

Versions

PAV   ਅਤੇ ਜਾਂ ਅਸੀਂ ਬਹੁਤ ਦਿਨਾਂ ਤੀਕ ਹੌਲੀ ਹੌਲੀ ਚੱਲੇ ਸਾਂ ਅਤੇ ਮਸਾਂ ਮਸਾਂ ਕਨੀਦੁਸ ਦੇ ਸਾਹਮਣੇ ਪਹੁੰਚੇ ਤਾਂ ਇਸ ਲਈ ਜੋ ਪੌਣ ਸਾਨੂੰ ਅਗਾਹਾਂ ਵਧਣ ਨਾ ਸੀ ਦਿੰਦੀ ਅਸੀਂ ਕਰੇਤ ਦੇ ਓਹਲੇ ਸਲਮੋਨੇ ਦੇ ਸਾਮਹਣੇ ਚੱਲੇ
ERVPA   ਬਡ਼ੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁਣਚਣਾ ਬਡ਼ਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਮ੍ਹਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦਖਣੀ ਪਾਸੇ ਸਲਮੋਨੋ ਦੇ ਨੇਡ਼ੇ ਨੂੰ ਸਫ਼ਰ ਕੀਤਾ।
IRVPA   ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!