Bible Language

Acts 28:7 (NLV) New Life Verson

Versions

PAV   ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ
ERVPA   ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
IRVPA   ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!