Bible Language

Acts 7:16 (NLV) New Life Verson

Versions

PAV   ਅਤੇ ਓਹ ਸ਼ਕਮ ਵਿੱਚ ਪੁਚਾਏ ਗਏ ਅਰ ਉਸ ਕਬਰਸਥਾਨ ਵਿੱਚ ਦੱਬੇ ਗਏ ਜਿਹੜਾ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤ੍ਰਾਂ ਤੋਂ ਰੁਪਏ ਦੇ ਕੇ ਮੁੱਲ ਲਿਆ ਸੀ
ERVPA   ਬਾਅਦ ਵਿੱਚ, ਉਨ੍ਹਾਂ ਦੇ ਸ਼ਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹਡ਼ੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ੍ਲ ਖਰੀਦੀ ਸੀ।
IRVPA   ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।