Bible Language

Acts 7:24 (NLV) New Life Verson

Versions

PAV   ਤਦ ਇੱਕ ਉੱਤੇ ਵਾਧਾ ਹੁੰਦਾ ਵੇਖ ਕੇ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਜਾਨੋਂ ਮਾਰਿਆ ਅਰ ਜਿਹ ਦੇ ਨਾਲ ਜ਼ੋਰਾਵਰੀ ਹੋਈ ਸੀ ਉਹ ਦਾ ਵੱਟਾ ਲਿਆ
ERVPA   ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸਨੇ ਯਹੂਦੀ ਦਾ ਪਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।
IRVPA   ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।