Bible Language

Acts 7:34 (NLV) New Life Verson

Versions

PAV   ਮੈਂ ਦ੍ਰਿਸ਼ਟ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਉੱਤਰਿਆ ਹਾਂ ਸੋ ਹੁਣ ਆ, ਮੈਂ ਤੈਨੂੰ ਮਿਸਰ ਵਿੱਚ ਘੱਲਾਂਗਾ
ERVPA   ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬਡ਼ਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’
IRVPA   ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।