Bible Language

Acts 7:40 (NLV) New Life Verson

Versions

PAV   ਅਤੇ ਉਨ੍ਹਾਂ ਹਾਰੂਨ ਨੂੰ ਆਖਿਆ ਭਈ ਸਾਡੇ ਲਈ ਠਾਕਰ ਬਣਾ ਜਿਹੜੇ ਸਾਡੇ ਅੱਗੇ ਅੱਗੇ ਚੱਲਣ ਕਿਉੰ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਭਈ ਉਹ ਨੂੰ ਕੀ ਹੋਇਆ
ERVPA   ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਰੱਬ ਬਣਾ ਜੋ ਸਾਡੇ ਅੱਗੇ-ਅੱਗੇ ਚੱਲਕੇ ਸਾਨੂੰ ਰਾਹ ਦੱਸਣ।’
IRVPA   ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।