Bible Language

Acts 7:42 (NLV) New Life Verson

Versions

PAV   ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ
ERVPA   ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
IRVPA   ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”