Bible Language

Acts 7:44 (NLV) New Life Verson

Versions

PAV   ਸਾਖੀ ਦਾ ਤੰਬੂ ਉਜਾੜ ਵਿੱਚ ਸਾਡੇ ਪਿਉ ਦਾਦਿਆਂ ਦੇ ਕੋਲ ਸੀ ਜਿਵੇਂ ਉਸੇ ਨੇ ਆਗਿਆ ਦਿੱਤੀ ਜਿਨ ਮੂਸਾ ਨੂੰ ਆਖਿਆ ਸੀ ਭਈ ਉਹ ਨੂੰ ਉਸ ਖਾਕੇ ਉੱਤੇ ਬਣਾ ਜੋ ਤੈਂ ਵੇਖਿਆ ਹੈ
ERVPA   “ਉਜਾਡ਼ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸਨੇ ਇਸਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸਨੂੰ ਵਿਖਾਇਆ ਸੀ।
IRVPA   ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।