Bible Language

Acts 7:7 (NLV) New Life Verson

Versions

PAV   ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਉੱਤੇ ਜਿਹ ਦੇ ਓਹ ਗੁਲਾਮ ਹੋਣਗੇ ਡੰਨ ਲਾਵਾਂਗਾ ਅਰ ਉਹ ਦੇ ਪਿੱਛੋਂ ਓਹ ਨਿੱਕਲ ਆਉਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ
ERVPA   ਪਰ ਪਰਮੇਸ਼ੁਰ ਨੇ ਕਿਹਾ, ‘ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।
IRVPA   ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।