Bible Language

Acts 9:10 (NLV) New Life Verson

Versions

PAV   ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ
ERVPA   ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
IRVPA   ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।