Bible Language

Acts 9:11 (NLV) New Life Verson

Versions

PAV   ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ
ERVPA   ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
IRVPA   ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।