Bible Language

Acts 9:15 (NLV) New Life Verson

Versions

PAV   ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ
ERVPA   ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬਡ਼ੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
IRVPA   ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।