Bible Language

Acts 9:21 (NLV) New Life Verson

Versions

PAV   ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ
ERVPA   ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
IRVPA   ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?