Bible Language

Acts 9:25 (NLV) New Life Verson

Versions

PAV   ਪਰ ਉਹ ਦੇ ਚੇਲਿਆਂ ਨੇ ਰਾਤ ਦੇ ਵੇਲੇ ਉਹ ਨੂੰ ਲਿਆ ਅਤੇ ਟੋਕਰੇ ਵਿੱਚ ਬਹਾਲ ਕੇ ਸਫ਼ੀਲ ਉੱਪਰੋਂ ਉਤਾਰ ਦਿੱਤਾ।।
ERVPA   ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
IRVPA   ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ। PS