Bible Language

Acts 9:33 (NLV) New Life Verson

Versions

PAV   ਅਰ ਉੱਥੇ ਐਨਿਯਾਸ ਨਾਮੇ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠਾਂ ਵਰਿਹਾਂ ਤੋਂ ਅਧਰੰਗ ਦੇ ਮਾਰੇ ਮੰਜੇ ਉੱਤੇ ਪਿਆ ਹੋਇਆ ਸੀ
ERVPA   ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ।
IRVPA   ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।