Bible Language

Acts 9:34 (NLV) New Life Verson

Versions

PAV   ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ ਅਤੇ ਉਹ ਝੱਟ ਉੱਠਿਆ!
ERVPA   ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖਢ਼ਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖਢ਼ਾ ਹੋ ਗਿਆ।”
IRVPA   ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!