Bible Language

Acts 9:37 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਨੁਲ੍ਹਾ ਧੁਲਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ
ERVPA   ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬਡ਼ੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
IRVPA   ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।