Bible Language

Acts 9:40 (NLV) New Life Verson

Versions

PAV   ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
ERVPA   ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
IRVPA   ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!