Bible Language

Acts 9:41 (NLV) New Life Verson

Versions

PAV   ਉਹ ਨੇ ਹੱਥ ਦੇ ਕੇ ਉਸ ਨੂੰ ਉਠਾਲਿਆ ਅਤੇ ਸੰਤਾਂ ਅਰ ਵਿਧਵਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜੀਉਂਦੀ ਹਾਜ਼ਰ ਕੀਤਾ
ERVPA   ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
IRVPA   ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।