Bible Language

Colossians 4:18 (NLV) New Life Verson

Versions

PAV   ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ ਤੁਸਾਂ ਮੇਰੇ ਬੰਧਨਾਂ ਨੂੰ ਚੇਤੇ ਰੱਖਣਾ ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।
ERVPA   ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
IRVPA   ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। PE