Bible Language

Colossians 4:3 (NLV) New Life Verson

Versions

PAV   ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ
ERVPA   ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
IRVPA   ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l