Bible Language

Daniel 4:2 (NLV) New Life Verson

Versions

PAV   ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।
IRVPA   ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।