Bible Language

Daniel 4:20 (NLV) New Life Verson

Versions

PAV   ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ
IRVPA   ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।