Bible Language

Daniel 6:12 (NLV) New Life Verson

Versions

PAV   ਫੇਰ ਓਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂਨ ਲਈ ਆਖਿਆ ਭਈ ਹੇ ਰਾਜਨ, ਕੀ ਤੁਸੀਂ ਉਸ ਬਿਧੀ ਉੱਤੇ ਸਹੀ ਨਹੀਂ ਪਾਈ ਭਈ ਜਿਹੜਾ ਕੋਈ ਤੀਹਾਂ ਦਿਨਾਂ ਤੀਕ ਤੁਹਾਥੋਂ ਬਾਝ ਕਿਸੇ ਦਿਉਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾॽ ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਏਹ ਗੱਲ ਸੱਚ ਹੈ, ਮਾਦੀਆਂ ਅਤੇ ਫਾਰਸੀਆਂ ਦੇ ਕਨੂਨ ਅਨੁਸਾਰ ਜੋ ਬਦਲਦੇ ਨਹੀਂ
IRVPA   ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।