Bible Language

Daniel 6:16 (NLV) New Life Verson

Versions

PAV   ਤਾਂ ਰਾਜੇ ਨੇ ਆਗਿਆ ਕੀਤੀ ਅਤੇ ਓਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਕਰਦਾ ਹੈਂ ਉਹ ਤੈਨੂੰ ਛੁਡਾਊ!
IRVPA   ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!