Bible Language

Deuteronomy 12:12 (NLV) New Life Verson

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਨੰਦ ਕਰਿਓ, ਤੁਸੀਂ, ਤੁਹਾਡੇ ਪੁੱਤ੍ਰ, ਤੁਹਾਡੀਆਂ ਧੀਆਂ, ਤੁਹਾਡੇ ਗੋੱਲੇ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ
IRVPA   ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ।