Bible Language

Deuteronomy 12:14 (NLV) New Life Verson

Versions

PAV   ਪਰ ਉਸ ਅਸਥਾਨ ਉੱਤੇ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚ ਚੁਣੇ ਉੱਥੇ ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਰਿਓ
IRVPA   ਪਰ ਉਸ ਸਥਾਨ ਵਿੱਚ ਹੀ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚੋਂ ਚੁਣੇ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ, ਉੱਥੇ ਉਹ ਹੀ ਕਰਿਓ।