Versions
PAV ਉਨ੍ਹਾਂ ਸਾਰੇ ਅਸਥਾਨਾਂ ਦਾ ਜਿੱਥੇ ਪਰਾਈਆਂ ਕੌਮਾਂ ਜਿਨ੍ਹਾਂ ਨੂੰ ਤੁਸਾਂ ਕੱਢਣਾ ਹੈ ਆਪਣੇ ਦੇਵਤਿਆਂ ਦੀ ਉੱਚੇ ਪਹਾੜਾਂ ਉੱਤੇ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਹੇਠ ਪੂਜਾ ਕਰਦੀਆਂ ਹਨ ਤੁਸਾਂ ਉੱਕਾ ਹੀ ਕੱਖ ਨਾ ਰਹਿਣ ਦੇਣਾ
IRVPA ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।