Bible Language

Deuteronomy 12:29 (NLV) New Life Verson

Versions

PAV   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਤੁਹਾਡੇ ਅੱਗੋਂ ਵੱਢ ਸੁੱਟੇ ਜਿੱਥੇ ਤੁਸੀਂ ਓਹਨਾਂ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ ਅਤੇ ਤੁਸੀਂ ਓਹਨਾਂ ਉੱਤੇ ਕਾਬੂ ਪਾ ਕੇ ਓਹਨਾਂ ਦੀ ਧਰਤੀ ਵਿੱਚ ਵੱਸ ਜਾਓ
IRVPA   {ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ} PS ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,