Bible Language

Deuteronomy 12:7 (NLV) New Life Verson

Versions

PAV   ਅਤੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਆਪਣੇ ਹੱਥਾਂ ਦੇ ਹਰ ਕੰਮ ਉੱਤੇ ਤੁਸੀਂ ਅਤੇ ਤੁਹਾਡੇ ਘਰਾਣੇ ਜਿਨ੍ਹਾਂ ਦੇ ਕਾਰਨ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਖੁਸ਼ੀ ਮਨਾਇਓ
IRVPA   ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।